ਪਾਕਿਸਤਾਨ ਨੇ ਵਿਸਾਖੀ ਮੌਕੇਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਵੀਜ਼ੇ  

By  Shanker Badra April 8th 2021 11:45 AM

ਨਵੀਂ ਦਿੱਲੀ : ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਆ ਰਹੀ ਹੈ। ਪਾਕਿਸਤਾਨ ਹਾਈ ਕਮਿਸ਼ਨ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ।

Pakistan issues visas to 1,000 Indian Sikh pilgrims for Baisakhi celebrations ਪਾਕਿਸਤਾਨ ਨੇ ਵਿਸਾਖੀ ਮੌਕੇਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਵੀਜ਼ੇ

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਨੇ ਤੋੜੇ ਸਾਰੇ ਰਿਕਾਰਡ ,24 ਘੰਟਿਆਂ 'ਚ 1 ਲੱਖ 26 ਹਜ਼ਾਰ ਨਵੇਂ ਕੇਸ ਆਏ ਸਾਹਮਣੇ 

ਪਾਕਿਸਤਾਨ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਸਲਾਨਾ ਵਿਸਾਖੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ 1100 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਪ੍ਰਬੰਧ 12 ਤੋਂ 22 ਅਪ੍ਰੈਲ ਵਿਚਾਲੇ ਕੀਤਾ ਜਾਵੇਗਾ।

Pakistan issues visas to 1,000 Indian Sikh pilgrims for Baisakhi celebrations ਪਾਕਿਸਤਾਨ ਨੇ ਵਿਸਾਖੀ ਮੌਕੇਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਵੀਜ਼ੇ

ਹਾਈ ਕਮਿਸ਼ਨ ਨੇ ਕਿਹਾ ਕਿ 1974 ਦੇ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ 'ਤੇ ਪਾਕਿਸਤਾਨ-ਭਾਰਤ ਪ੍ਰੋਟੋਕਾਲ ਦੀ ਵਿਵਸਥਾ ਦੇ ਤਹਿਤ ਭਾਰਤ ਤੋਂ ਹਰ ਸਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਵੱਖ-ਵੱਖ ਧਾਰਮਿਕ ਤਿਉਹਾਰ ਮਨਾਉਣ ਪਾਕਿਸਤਾਨ ਜਾਂਦੇ ਹਨ।

ਪੜ੍ਹੋ ਹੋਰ ਖ਼ਬਰਾਂ : ਇਸ ਸੂਬੇ 'ਚ ਹੁਣ ਕਾਰ 'ਚ ਇਕੱਲੇ ਬੈਠੇ ਵਿਅਕਤੀ ਲਈ ਵੀ ਮਾਸਕ ਲਾਜ਼ਮੀ

Pakistan issues visas to 1,000 Indian Sikh pilgrims for Baisakhi celebrations ਪਾਕਿਸਤਾਨ ਨੇ ਵਿਸਾਖੀ ਮੌਕੇਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਵੀਜ਼ੇ

ਇਸ ਨੇ ਕਿਹਾ ਕਿ ਇਹ ਵੀਜ਼ਾ ਪਾਕਿਸਤਾਨ ਸਰਕਾਰ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਲਈ ਵਿਸਾਖੀ ਦੇ ਮਹੱਤਵ ਨੂੰ ਵੇਖਦੇ ਹੋਏ ਵਿਸ਼ੇਸ਼ ਰੂਪ ਨਾਲ ਜਾਰੀ ਕੀਤਾ ਗਿਆ ਹੈ, ਜੋ ਉਨ੍ਹਾਂ ਦੇ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ।ਹੁਣ ਸਿੱਖ ਸ਼ਰਧਾਲੂਆਂ ਪਾਕਿਸਤਾਨ ਜਾ ਸਕਦੇ ਹਨ।

-PTCNews

Related Post