ਭਾਰਤ ਵੱਲੋਂ ਵੱਡੀ ਕਾਰਵਾਈ : 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਸੁੱਟੇ ਬੰਬ

By  Shanker Badra February 26th 2019 08:51 AM -- Updated: February 26th 2019 08:55 AM

ਭਾਰਤ ਵੱਲੋਂ ਵੱਡੀ ਕਾਰਵਾਈ : 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਸੁੱਟੇ ਬੰਬ:ਦਿੱਲੀ : ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲ ਲੈਣ ਲਈ ਅੱਜ ਭਾਰਤ ਨੇ ਵੱਡੀ ਕਾਰਵਾਈ ਕਰਦਿਆਂ ਜਵਾਬ ਦਿੱਤਾ ਹੈ।ਇਸ ਦੌਰਾਨ 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਬੰਬ ਸੁੱਟੇ ਗਏ ਹਨ।

Pakistan makbuja Kashmir terrorist places bombs For Mirage fighter plane ਭਾਰਤ ਵੱਲੋਂ ਵੱਡੀ ਕਾਰਵਾਈ : 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਸੁੱਟੇ ਬੰਬ

ਜਾਣਕਾਰੀ ਅਨੁਸਾਰ 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ 1000 ਕਿਲੋ ਬੰਬ ਮਕਬੂਜ਼ਾ ਕਸ਼ਮੀਰ 'ਚ ਸੁੱਟੇ ਗਏ ਹਨ।

Pakistan makbuja Kashmir terrorist places bombs For Mirage fighter plane ਭਾਰਤ ਵੱਲੋਂ ਵੱਡੀ ਕਾਰਵਾਈ : 10 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਠਿਕਾਣਿਆਂ 'ਤੇ ਸੁੱਟੇ ਬੰਬ

ਦੱਸ ਦੇਈਏ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੀਆਰਪੀਐਫ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ।ਇਸ ਹਮਲੇ ਵਿੱਚ ਸੀ.ਆਰ.ਪੀ.ਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ।

Related Post