ਪਾਕਿ ਦੇ ਕਵੇਟਾ ਨੇੜੇ ਮਸਜਿਦ 'ਚ ਬੰਬ ਧਮਾਕਾ, 4 ਲੋਕਾਂ ਦੀ ਮੌਤ, ਕਈ ਜ਼ਖਮੀ

By  Jashan A August 16th 2019 05:07 PM

ਪਾਕਿ ਦੇ ਕਵੇਟਾ ਨੇੜੇ ਮਸਜਿਦ 'ਚ ਬੰਬ ਧਮਾਕਾ, 4 ਲੋਕਾਂ ਦੀ ਮੌਤ, ਕਈ ਜ਼ਖਮੀ,ਨਵੀਂ ਦਿੱਲੀ: ਪਾਕਿਸਤਾਨ ਦੇ ਕਵੇਟਾ ਨੇੜੇ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਥੇ ਇਕ ਮਸਜਿਦ ਵਿਚ ਧਮਾਕਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਧਮਾਕੇ ਵਿਚ 4 ਲੋਕਾਂ ਦੀ ਮੌਤ ਹੋ ਗਈ ਜਦਕਿ 15 ਹੋਰ ਜ਼ਖਮੀ ਹੋ ਗਏ।

https://twitter.com/ANI/status/1162315912747343872?s=20

ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗੁ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

-PTC News

Related Post