ਪਾਕਿਸਤਾਨ : ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, 5 ਦੀ ਮੌਤ ਅਤੇ 7 ਜ਼ਖ਼ਮੀ

By  Shanker Badra June 18th 2019 06:01 PM

ਪਾਕਿਸਤਾਨ : ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, 5 ਦੀ ਮੌਤ ਅਤੇ 7 ਜ਼ਖ਼ਮੀ:ਇਸਲਾਮਾਬਾਦ : ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਮਲੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋ ਗਏ ਹਨ।

Pakistan: Nankana Sahib district hospital armed clash ,5 killed
ਪਾਕਿਸਤਾਨ : ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, 5 ਦੀ ਮੌਤ ਅਤੇ 7 ਜ਼ਖ਼ਮੀ

ਪੁਲਿਸ ਮੁਤਾਬਕ ਨਨਕਾਣਾ ਸਾਹਿਬ ਦੇ ਜ਼ਿਲ੍ਹਾ ਹੈੱਡ ਕੁਆਰਟਰ ਦੇ ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਬੀਤੀ ਰਾਤ ਮਾਮੂਲੀ ਗੱਲ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋ ਗਈ।ਇਸ ਦੌਰਾਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ।

Pakistan: Nankana Sahib district hospital armed clash ,5 killed
ਪਾਕਿਸਤਾਨ : ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, 5 ਦੀ ਮੌਤ ਅਤੇ 7 ਜ਼ਖ਼ਮੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਯੁੱਧਿਆ ਅੱਤਵਾਦੀ ਹਮਲਾ ਮਾਮਲਾ : ਅਦਾਲਤ ਨੇ 4 ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ , ਇੱਕ ਬਰੀ

ਇਸ ਘਟਨਾ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਉਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

-PTCNews

Related Post