ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਜ਼ਮਾਨਤ 'ਤੇ ਹੋਏ ਰਿਹਾਅ, ਪਹੁੰਚੇ ਘਰ

By  Jashan A March 27th 2019 04:23 PM

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਜ਼ਮਾਨਤ 'ਤੇ ਹੋਏ ਰਿਹਾਅ, ਪਹੁੰਚੇ ਘਰ,ਲਾਹੌਰ: ਅੱਜ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਮੁਖੀ ਨਵਾਜ਼ ਸਰੀਫ਼ ਅੱਜ ਜ਼ਮਾਨਤ 'ਤੇ ਰਿਹਾਅ ਹੋ ਕੇ ਪਣੇ ਘਰ ਜੱਟੀ ਉਮਰਾ ਪਹੁੰਚੇ। ਨਵਾਜ਼ ਸ਼ਰੀਫ ਦਾ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਅਤੇ ਪ੍ਰਸ਼ੰਸਕਾਂ ਨੇ ਸ਼ਾਨਦਾਰ ਸਵਾਗਤ ਕੀਤਾ।

nawaz ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਜ਼ਮਾਨਤ 'ਤੇ ਹੋਏ ਰਿਹਾਅ, ਪਹੁੰਚੇ ਘਰ

ਦੱਸ ਦਈਏ ਕਿ ਬੀਮਾਰ ਚੱਲ ਰਹੇ ਨਵਾਜ਼ ਸ਼ਰੀਫ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ 6 ਹਫਤੇ ਦੀ ਜ਼ਮਾਨਤ ਦਿੱਤੀ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ ਵਿਚ ਜੇਲ ਦੀ ਸਜ਼ਾ ਕੱਟ ਰਹੇ ਸਨ।

ਹੋਰ ਪੜ੍ਹੋ:ਕਰਤਾਰਪੁਰ ਲਾਂਘੇ ‘ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦਿੱਤਾ ਇਹ ਬਿਆਨ

nawaz ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਜ਼ਮਾਨਤ 'ਤੇ ਹੋਏ ਰਿਹਾਅ, ਪਹੁੰਚੇ ਘਰ

ਜੇਲ ਦੇ ਬਾਹਰ ਨਵਾਜ਼ ਦੇ ਪ੍ਰਸ਼ੰਸਕ ਵੱਡੀ ਗਿਣਤੀ ਵਿਚ ਮੌਜੂਦ ਸਨ ਅਤੇ ਉਨ੍ਹਾਂ ਨੇ ਆਪਣੇ ਪਿਆਰੇ ਨੇਤਾ ਦੇ ਬਾਹਰ ਆਉਣ 'ਤੇ ਉਨ੍ਹਾਂ ਦਾ ਫੁੱਲ ਵਰ੍ਹਾ ਕੇ ਸਵਾਗਤ ਕੀਤਾ।

-PTC News

Related Post