ਸਿੱਖ ਯਾਤਰੀਆਂ ਲਈ ਵੱਡੀ ਖੁਸ਼ਖਬਰੀ , ਹੁਣ ਪਾਸਪੋਰਟ ਤੋਂ ਬਿਨ੍ਹਾਂ ਜਾ ਸਕਦੇ ਹੋ ਕਰਤਾਰਪੁਰ ਸਾਹਿਬ ,ਪ੍ਰਕਾਸ਼ ਪੁਰਬ 'ਤੇ ਪਾਕਿਸਤਾਨ ਨਹੀਂ ਲਵੇਗਾ 20 ਡਾਲਰ 

By  Shanker Badra November 1st 2019 09:40 AM -- Updated: November 1st 2019 10:07 AM

ਸਿੱਖ ਯਾਤਰੀਆਂ ਲਈ ਵੱਡੀ ਖੁਸ਼ਖਬਰੀ ,ਹੁਣ ਪਾਸਪੋਰਟ ਤੋਂ ਬਿਨ੍ਹਾਂ ਜਾ ਸਕਦੇ ਹੋ ਕਰਤਾਰਪੁਰ ਸਾਹਿਬ ,ਪ੍ਰਕਾਸ਼ ਪੁਰਬ 'ਤੇ ਪਾਕਿਸਤਾਨ ਨਹੀਂ ਲਵੇਗਾ 20 ਡਾਲਰ:ਪਾਕਿਸਤਾਨ  : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਯਾਤਰੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਭਾਰਤ ਤੋਂ ਕਰਤਾਰਪੁਰ ਸਾਹਿਬ ਪਾਕਿਸਤਾਨ ਆਉਣ ਵਾਲੇ ਸਿੱਖ ਯਾਤਰੀਆਂ ਨੂੰ ਹੁਣ ਪਾਸਪੋਰਟ ਲਿਆਉਣਾ ਜਰੂਰੀ ਨਹੀਂ।

 Pakistan PM Imran Khan Says Indian Sikhs No Fee On Kartarpur Corridor Opening Day ਸਿੱਖ ਯਾਤਰੀਆਂ ਲਈ ਵੱਡੀ ਖੁਸ਼ਖਬਰੀ , ਹੁਣ ਪਾਸਪੋਰਟ ਤੋਂ ਬਿਨ੍ਹਾਂ ਜਾ ਸਕਦੇ ਹੋ ਕਰਤਾਰਪੁਰ ਸਾਹਿਬ ,ਪ੍ਰਕਾਸ਼ ਪੁਰਬ 'ਤੇ ਪਾਕਿਸਤਾਨ ਨਹੀਂ ਲਵੇਗਾ 20 ਡਾਲਰ

ਉਨ੍ਹਾਂ ਕਿਹਾ ਸਿਰਫ਼ ਵੈਧ ਪਹਿਚਾਣ ਪੱਤਰ ਦੀ ਲੋੜ ਹੋਵੇਗੀ ਅਤੇ 10 ਦਿਨ ਪਹਿਲਾਂ ਰਜਿਸਟਰੇਸ਼ਨ ਕਰਾਉਣ ਦੀ ਵੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਲਾਂਘੇ ਦੇ ਉਦਘਾਟਨ 'ਤੇ 550ਵੇਂ ਪ੍ਰਕਾਸ਼ ਪੁਰਬ ਮੌਕੇ ਫ਼ੀਸ ਨਹੀਂ ਲੱਗੇਗੀ।

 Pakistan PM Imran Khan Says Indian Sikhs No Fee On Kartarpur Corridor Opening Day ਸਿੱਖ ਯਾਤਰੀਆਂ ਲਈ ਵੱਡੀ ਖੁਸ਼ਖਬਰੀ , ਹੁਣ ਪਾਸਪੋਰਟ ਤੋਂ ਬਿਨ੍ਹਾਂ ਜਾ ਸਕਦੇ ਹੋ ਕਰਤਾਰਪੁਰ ਸਾਹਿਬ ,ਪ੍ਰਕਾਸ਼ ਪੁਰਬ 'ਤੇ ਪਾਕਿਸਤਾਨ ਨਹੀਂ ਲਵੇਗਾ 20 ਡਾਲਰ

ਦੱਸ ਦਈਏ ਕਿ ਪਾਕਿਸਤਾਨ ਅਤੇ ਭਾਰਤ ਪਹਿਲਾਂ ਹੀ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਲਈ ਇਕ ਸਮਝੌਤੇ 'ਤੇ ਦਸਤਖਤ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ 9 ਨਵੰਬਰ ਨੂੰਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਤੋਂ ਤਿੰਨ ਦਿਨ ਪਹਿਲਾਂਲਾਂਘੇ ਦਾ ਰਸਮੀ ਉਦਘਾਟਨ ਕਰਨਗੇ।

-PTCNews

Related Post