ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ

By  Shanker Badra April 9th 2019 10:07 PM -- Updated: April 9th 2019 10:19 PM

ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ:ਇਸਲਾਮਾਬਾਦ : ਪਿਛਲੇ ਦਿਨੀਂ ਦੋਨਾਂ ਦੇਸ਼ਾਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਲਈ ਵਿਸ਼ਵ ਪੱਧਰੀ ਲਾਂਘਾ (ਕੋਰੀਡੋਰ) ਬਣਾਉਣ ਦਾ ਫੈਸਲਾ ਕੀਤਾ ਹੈ।

Pakistani cabinet At Nankana Sahib railway station Construction Approved ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ

ਹੁਣ ਪਾਕਿਸਤਾਨ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜੋ ਕਿ ਪਾਕਿਸਤਾਨ ਜਾਣ ਵਾਲੇ ਸਿੱਖਾਂ ਦੇ ਲਈ ਬਹੁਤ ਖੁਸ਼ੀ ਦੀ ਖ਼ਬਰ ਹੈ ਕਿਉਂਕਿ ਆਏ ਸਾਲ ਭਾਰਤ ਵਿੱਚੋਂ ਪਾਕਿਸਤਾਨ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਜਾਂਦੀਆ ਹਨ।

ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ ਪਾਕਿਸਤਾਨੀ ਕੈਬਨਿਟ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਅਤੇ ਉਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦੀ ਦਿੱਤੀ ਮਨਜ਼ੂਰੀ

ਪਾਕਿਸਤਾਨ ਦੀ ਕੈਬਨਿਟ ਨੇ ਅੱਜ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਹੈ।ਪਾਕਿਸਤਾਨ ਦੀ ਕੈਬਨਿਟ ਨੇ ਮੰਗਲਵਾਰ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਨਨਕਾਣਾ ਸਾਹਬ ਵਿਖੇ ਰੇਲਵੇ ਸਟੇਸ਼ਨ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਇਸਦਾ ਨਾਮ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਿਆ ਜਾਵੇਗਾ।

-PTCNews

Related Post