ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ  

By  Shanker Badra December 3rd 2020 01:34 PM -- Updated: December 3rd 2020 04:33 PM

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇੱਕ ਵਾਰ ਫ਼ਿਰ ਕਿਸਾਨਾਂ ਦੀ ਹਿਮਾਇਤ 'ਚ ਨਿਤਰ ਆਏ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਦਮ ਵਿਭੂਸ਼ਣ ਅਵਾਰਡ ਵਾਪਸ ਕਰ ਦਿੱਤਾ ਹੈ। [caption id="attachment_454675" align="aligncenter" width="612"]Badal Return Padma Bhushan ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ[/caption] ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਇਹ ਅਵਾਰਡ ਕਿਸਾਨਾਂ ਦੀ ਹਮਾਇਤ 'ਚ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵਾਪਸ ਕੀਤਾ ਹੈ ,ਇਸ ਦੇ ਨਾਲ ਹੀ ਕੇਂਦਰ 'ਤੇ ਕਿਸਾਨਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਗਾਏ ਹਨ। [caption id="attachment_454678" align="aligncenter" width="612"] ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ[/caption] ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਚਿੱਠੀ ਲਿਖ ਕੇ ਕਿਸਾਨਾਂ ਨਾਲ ਕੇਂਦਰ ਵੱਲੋਂ ਕੀਤੇ ਜਾ ਰਹੇ ਰਵੱਈਏ ਦਾ ਵਿਰੋਧ ਜਤਾਇਆ ਹੈ। [caption id="attachment_454677" align="aligncenter" width="612"]Badal Return Padma Bhushan ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ[/caption] ਦੱਸ ਦੇਈਏ ਕਿ ਸਾਲ 2015ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਅਵਾਰਡ ਦਿੱਤਾ ਗਿਆ ਸੀ। ਸ. ਪ੍ਰਕਾਸ਼ ਸਿੰਘ ਬਾਦਲ ਇਸ ਤੋਂ ਪਹਿਲਾਂ ਵੀ ਕਈ ਵਾਰ ਕਿਸਾਨਾਂ ਦੇ ਹੱਕਾਂ ਲਈ ਅੱਗੇ ਆਏ ਹਨ। [caption id="attachment_454676" align="aligncenter" width="612"]Badal Return Padma Bhushan ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਸ[/caption]

Related Post