17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, ਅਮਿਤ ਸ਼ਾਹ, ਨਰਿੰਦਰ ਮੋਦੀ ਤੇ ਹਰਸਿਮਰਤ ਕੌਰ ਬਾਦਲ ਸਮੇਤ ਹੋਰ ਨੇਤਾਵਾਂ ਨੇ ਸਾਂਸਦ ਵਜੋਂ ਚੁੱਕੀ ਸਹੁੰ

By  Jashan A June 17th 2019 12:16 PM

17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, ਅਮਿਤ ਸ਼ਾਹ, ਨਰਿੰਦਰ ਮੋਦੀ ਤੇ ਹਰਸਿਮਰਤ ਕੌਰ ਬਾਦਲ ਸਮੇਤ ਹੋਰ ਨੇਤਾਵਾਂ ਨੇ ਸਾਂਸਦ ਵਜੋਂ ਚੁੱਕੀ ਸਹੁੰ,ਨਵੀਂ ਦਿੱਲੀ: 17ਵੀਂ ਲੋਕ ਸਭਾ ਦਾ ਪਹਿਲਾਂ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜੋ 26 ਜੁਲਾਈ ਤੱਕ ਚੱਲੇਗਾ। ਸੈਸ਼ਨ ਸ਼ੁਰੂ ਹੋਣ 'ਤੇ 2 ਮਿੰਟ ਦਾ ਮੋਨ ਰੱਖਿਆ ਗਿਆ। ਜਿਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਈ। ਜਿਸ ਦੌਰਾਨ ਅੱਜ ਨਵੇਂ ਚੁਣੇ ਗਏ ਸਾਂਸਦਾਂ ਨੂੰ ਸਹੁੰ ਚੁਕਾਈ ਜਾ ਰਹੀ ਹੈ।

Related Post