ਪਟਿਆਲਾ 'ਚ ਕਣਕ ਨੂੰ ਲੱਗੀ ਭਿਆਨਕ ਅੱਗ,ਵੱਡੇ ਨੁਕਸਾਨ ਦਾ ਖ਼ਦਸ਼ਾ

By  Shanker Badra April 20th 2018 04:33 PM

ਪਟਿਆਲਾ 'ਚ ਕਣਕ ਨੂੰ ਲੱਗੀ ਭਿਆਨਕ ਅੱਗ,ਵੱਡੇ ਨੁਕਸਾਨ ਦਾ ਖ਼ਦਸ਼ਾ:ਅੱਜ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚ ਖੜੀ ਕਣਕ ਨੂੰ ਅੱਗ ਲੱਗਣ ਦੀਆਂ ਸੂਚਨਾਵਾਂ ਮਿਲ ਰਹੀਆਂ ਹਨ।: Agricultural wheat field catches fireਜਿਸ ਦੇ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਸੁਆਹ ਹੋ ਰਹੀ ਹੈ।ਹੁਣ ਪਟਿਆਲਾ ਜ਼ਿਲ੍ਹਾ ਦੇ ਪਿੰਡ ਚਲੇਲਾਂ ਵਿਖੇ ਕਣਕ ਨੂੰ ਭਿਆਨਕ ਅੱਗ ਲੱਗ ਗਈ ਹੈ ਤੇ ਤੇਜ਼ ਹਵਾਵਾਂ ਕਾਰਨ ਅੱਗ ਤੇਜ਼ੀ ਨਾਲ ਫੈਲਦੀ ਜਾ ਰਹੀ ਹੈ।Patiala: Agricultural wheat field catches fire, major loss incurred ਜਿਸ ਨਾਲ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈਦੱਸਿਆ ਜਾ ਰਿਹਾ ਹੈ ਕਿ ਕਣਕ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋ ਚੁੱਕੀ ਸੀ ਜਿਸ ਦੀ ਵੱਢਣ ਲਈ ਤਿਆਰੀਆਂ ਚੱਲ ਰਹੀਆਂ ਸਨ।

-PTCNews

Related Post