ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਇਲ ਫ਼ੋਨ ਬਰਾਮਦ

By  Shanker Badra November 7th 2019 04:05 PM

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਇਲ ਫ਼ੋਨ ਬਰਾਮਦ:ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ 3 ਹਵਾਲਾਤੀਆਂ ਤੋਂ ਮੋਬਾਇਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Patiala Central Jail search During Mobile phone recovered from references ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਇਲ ਫ਼ੋਨ ਬਰਾਮਦ

ਇਸ ਮਾਮਲੇ 'ਚ ਥਾਣਾ ਤ੍ਰਿਪੜੀ ਦੀ ਪੁਲਿਸ ਨੇ ਹਵਾਲਾਤੀ ਨਰੇਸ਼ ਕੁਮਾਰ ਵਾਸੀ ਹੁਸ਼ਿਆਰਪੁਰ ,ਹਵਾਲਾਤੀ ਅਕਾਸ਼ ਚੌਹਾਨ ਵਾਸੀ ਐਟਰਨਾ ,ਜ਼ਿਲਾ ਸੋਨੀਪਤ ਅਤੇ ਹਵਾਲਾਤੀ ਵਿਕਰਮ ਪ੍ਰਤਾਪ ਸਿੰਘ ਵਾਸੀ ਤੇਜ ਬਾਗ ਕਾਲੋਨੀ ਪਟਿਆਲਾ ਖਿਲਾਫ ਕੇਸ ਦਰਜ ਕੀਤਾ ਹੈ।

Patiala Central Jail search During Mobile phone recovered from references ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮੋਬਾਇਲ ਫ਼ੋਨ ਬਰਾਮਦ

ਕੇਂਦਰੀ ਜੇਲ੍ਹ ਪਟਿਆਲਾ ਦੇ ਹਰਬੰਸ ਸਿੰਘ ਸਹਾਇਕ ਸੁਪਰਡੈਂਟ ਅਤੇ ਪ੍ਰਭਜੋਤ ਸਿੰਘ ਸਹਾਇਕ ਸੁਪਰਡੈਂਟ ਨੇ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜੇਲ੍ਹ ਦੀ ਚੈਕਿੰਗ ਕੀਤੀ ਸੀ।

-PTCNews

Related Post