ਪਟਿਆਲਾ 'ਚ ਖਾਦਾਂ ਤੇ ਕੀੜੇਮਾਰ ਦਵਾਈਆਂ ਵਾਲੇ ਸਟੋਰਾਂ ਅਤੇ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ

By  Shanker Badra June 11th 2018 02:26 PM -- Updated: June 11th 2018 02:35 PM

ਪਟਿਆਲਾ 'ਚ ਖਾਦਾਂ ਤੇ ਕੀੜੇਮਾਰ ਦਵਾਈਆਂ ਸਟੋਰਾਂ ਅਤੇ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ:ਪੰਜਾਬ ਸਰਕਾਰ ਦੇ ਮਿਸ਼ਨ ''ਤੰਦਰੁਸਤ ਪੰਜਾਬ'' ਤਹਿਤ ਪਟਿਆਲਾ ਜ਼ਿਲ੍ਹੇ 'ਚ ਖਾਦਾਂ ਤੇ ਕੀੜੇਮਾਰ ਦਵਾਈਆਂ ਦੇ ਸਟੋਰਾਂ ਅਤੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।patiala Fertilizers Pesticide stores and medical stores Raid ਇਹ ਵਿਸ਼ੇਸ਼ ਚੈਕਿੰਗ ਟੀਮਾਂ ਵੱਲੋਂ ਅੱਜ ਕੀਤੀ ਜਾ ਰਹੀ ਹੈ।ਪਟਿਆਲਾ ਵਿੱਚ ਇੱਕ ਟੀਮ ਵੱਲੋਂ ਟੀ.ਬੀ ਹਸਪਤਾਲ ਦੇ ਸਾਹਮਣੇ ਰੇਡ ਕੀਤੀ ਗਈ।patiala Fertilizers Pesticide stores and medical stores Raid ਇਹ ਟੀਮ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਜਗਜੀਵਨ ਜੋਤ ਕੌਰ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ। -PTCNews

Related Post