ਪਟਿਆਲਾ 'ਚ ਇਨੋਵਾ ਕਾਰ ਦੀ ਟਿੱਪਰ ਨਾਲ ਹੋਈ ਟੱਕਰ,ਕਾਰ ਨੂੰ ਲੱਗੀ ਅੱਗ

By  Shanker Badra July 2nd 2018 01:28 PM -- Updated: July 2nd 2018 02:37 PM

ਪਟਿਆਲਾ 'ਚ ਇਨੋਵਾ ਕਾਰ ਦੀ ਟਿੱਪਰ ਨਾਲ ਹੋਈ ਟੱਕਰ,ਕਾਰ ਨੂੰ ਲੱਗੀ ਅੱਗ:ਪਟਿਆਲਾ ਦੇ ਹੀਰਾ ਬਾਗ਼ ਨੇੜੇ ਇਨੋਵਾ ਕਾਰ ਦੀ ਟਿੱਪਰ ਨਾਲ ਜ਼ਬਰਦਸਤ ਟੱਕਰ ਹੋਈ ਹੈ।Patiala in Innova car Tipper accident ,Car fireਇਸ ਹਾਦਸੇ ਤੋਂ ਬਾਅਦ ਕਾਰ ਨੂੰ ਭਿਆਨਕ ਅੱਗ ਲੱਗ ਗਈ।ਇਸ ਹਾਦਸੇ ਦੇ ਕਾਰਨ ਕਾਰ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ।ਜਾਣਕਾਰੀ ਅਨੁਸਾਰ ਕਾਰ ਸਵਾਰ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ,ਜਿਥੇ ਉਸ ਦੀ ਮੌਤ ਹੋ ਗਈ ਹੈ।Patiala in Innova car Tipper accident ,Car fire

ਇਸ ਹਾਦਸੇ ਵਿੱਚ ਮਾਰੇ ਗਏ ਡਰਾਈਵਰ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ,ਉਸ ਦੀ ਉਮਰ 50 ਸਾਲ ਦੱਸੀ ਜਾ ਰਹੀ ਹੈ।ਪੁਲਿਸ ਵਲੋਂ ਜਾਂਚ ਆਰੰਭ ਕਰ ਦਿੱਤੀ ਗਈ ਹੈ।
-PTCNews

Related Post