ਪਟਿਆਲਾ ਦੇ ਮਿੰਨੀ ਸਕੱਤਰੇਤ 'ਚ PWD ਦਫ਼ਤਰ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

By  Shanker Badra September 19th 2018 06:28 PM

ਪਟਿਆਲਾ ਦੇ ਮਿੰਨੀ ਸਕੱਤਰੇਤ 'ਚ PWD ਦਫ਼ਤਰ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ:ਪਟਿਆਲਾ ਦੇ ਮਿੰਨੀ ਸਕੱਤਰੇਤ ਵਿੱਚ ਸਥਿਤ ਪੀ.ਡਬਲਯੂ।ਡੀ ਦਫ਼ਤਰ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।

ਇਸ ਹਾਦਸੇ ਵਿਚ ਕਿਸੇ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ।ਇਸ ਮੌਕੇ 'ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ ਹੈ।ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

-PTCNews

Related Post