ਪਟਿਆਲਾ :ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ 92 ਲੱਖ 50 ਹਜ਼ਾਰ ਦੀ ਨਗਦੀ ਕੀਤੀ ਬਰਾਮਦ

By  Shanker Badra March 14th 2019 01:05 PM -- Updated: March 14th 2019 04:26 PM

ਪਟਿਆਲਾ :ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ 92 ਲੱਖ 50 ਹਜ਼ਾਰ ਦੀ ਨਗਦੀ ਕੀਤੀ ਬਰਾਮਦ:ਪਟਿਆਲਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ।

Patiala Police 92 lakh 50 thousand Cash recovered
ਪਟਿਆਲਾ : ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ 92 ਲੱਖ 50 ਹਜ਼ਾਰ ਦੀ ਨਗਦੀ ਕੀਤੀ ਬਰਾਮਦ

ਇਸ ਦੌਰਾਨ ਪਟਿਆਲਾ ਪੁਲਿਸ ਨੇ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ 92 ਲੱਖ 50 ਹਜ਼ਾਰ ਦੀ ਨਗਦੀ ਬਰਾਮਦ ਕੀਤੀ ਹੈ।

Patiala Police 92 lakh 50 thousand Cash recovered
ਪਟਿਆਲਾ : ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ 92 ਲੱਖ 50 ਹਜ਼ਾਰ ਦੀ ਨਗਦੀ ਕੀਤੀ ਬਰਾਮਦ

ਇਸ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐਸ.ਐਸ.ਪੀ.ਮਨਦੀਪ ਸਿੰਘ ਸਿੱਧੂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ 1 ਵਜੇ ਪ੍ਰੈਸ ਕਾਨਫਰੰਸ ਦੌਰਾਨ ਹੋਰ ਜਾਣਕਾਰੀ ਦੇਣਗੇ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਤਰਨਤਾਰਨ ਦੇ ਪੱਟੀ ਇਲਾਕੇ ‘ਚ ਲੜਕੀ ਨੂੰ ਅਗਵਾ ਕਰ ਰਹੇ ਬਦਮਾਸ਼ਾਂ ਨੇ ਇੱਕ ਵਿਅਕਤੀ ਨੂੰ ਮਾਰੀ ਗੋਲੀ

-PTCNews

Related Post