ਪਟਿਆਲਾ: ਨਰਸਾਂ ਤੇ ਦਰਜਾ 4 ਕਰਮਚਾਰੀਆਂ ਵੱਲੋਂ ਰਾਜਿੰਦਰਾ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ, ਮੁੱਖ ਮੰਤਰੀ ਦਾ ਫੂਕਿਆ ਪੁਤਲਾ, ਦੇਖੋ ਤਸਵੀਰਾਂ

By  Jashan A February 12th 2019 01:28 PM -- Updated: February 12th 2019 01:48 PM

ਪਟਿਆਲਾ: ਨਰਸਾਂ ਤੇ ਦਰਜਾ 4 ਕਰਮਚਾਰੀਆਂ ਵੱਲੋਂ ਰਾਜਿੰਦਰਾ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ, ਮੁੱਖ ਮੰਤਰੀ ਦਾ ਫੂਕਿਆ ਪੁਤਲਾ, ਦੇਖੋ ਤਸਵੀਰਾਂ,ਪਟਿਆਲਾ: ਆਪਣੀ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਐਸੋਸੀਏਸ਼ਨ ਵੱਲੋਂ ਲਗਾਤਾਰ ਪੰਜਾਬ ਸਰਕਾਰ ਖਿਲਾਫ ਰੋਸ ਜਤਾਇਆ ਜਾ ਰਿਹਾ ਹੈ।ਅੱਜ ਵੀ ਐਸੋਸੀਏਸ਼ਨ ਅਤੇ ਦਰਜਾ 4 ਕਰਮਚਾਰੀਆਂ ਵੱਲੋਂ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਰਾਜਿੰਦਰਾ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।

patiala ਪਟਿਆਲਾ: ਨਰਸਾਂ ਤੇ ਦਰਜਾ 4 ਕਰਮਚਾਰੀਆਂ ਵੱਲੋਂ ਰਾਜਿੰਦਰਾ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ, ਮੁੱਖ ਮੰਤਰੀ ਦਾ ਫੂਕਿਆ ਪੁਤਲਾ, ਦੇਖੋ ਤਸਵੀਰਾਂ

ਇਸ ਮੌਕੇ ਨਰਸਿੰਗ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਦਿਆਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ।

patiala ਪਟਿਆਲਾ: ਨਰਸਾਂ ਤੇ ਦਰਜਾ 4 ਕਰਮਚਾਰੀਆਂ ਵੱਲੋਂ ਰਾਜਿੰਦਰਾ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ, ਮੁੱਖ ਮੰਤਰੀ ਦਾ ਫੂਕਿਆ ਪੁਤਲਾ, ਦੇਖੋ ਤਸਵੀਰਾਂ

ਉਧਰ ਹਸਪਤਾਲ ਦੀ ਛੱਤ 'ਤੇ ਚੜ੍ਹੀ ਕਰਮਜੀਤ ਕੌਰ ਔਲਖ ਦਾ ਮਰਨ ਵਰਤ ਅੱਜ ਵੀ ਜਾਰੀ ਰਿਹਾ, ਜਦਕਿ ਬਾਕੀ ਸਾਥੀਆਂ ਨੇ ਹੇਠਾਂ ਹੀ ਭੁੱਖ ਹੜਤਾਲ ਰੱਖੀ।

patiala ਪਟਿਆਲਾ: ਨਰਸਾਂ ਤੇ ਦਰਜਾ 4 ਕਰਮਚਾਰੀਆਂ ਵੱਲੋਂ ਰਾਜਿੰਦਰਾ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ, ਮੁੱਖ ਮੰਤਰੀ ਦਾ ਫੂਕਿਆ ਪੁਤਲਾ, ਦੇਖੋ ਤਸਵੀਰਾਂ

ਜ਼ਿਕਰਯੋਗ ਹੈ ਕਿ ਪਿਛਲੇ 8 ਦਿਨਾਂ ਤੋਂ ਰਾਜਿੰਦਰਾ ਹਸਪਤਾਲ ਸਥਿਤ ਮੈਡੀਕਲ ਸੁਪਰਡੈਂਟ ਦੇ ਦਫਤਰ ਦੀ ਬਿਲਡਿੰਗ 'ਤੇ ਚੜ੍ਹੀਆਂ ਨਰਸਾਂ ਦਾ ਰੋਸ ਅੱਜ ਵੀ ਜਾਰੀ ਹੈ। ਉਧਰ ਹਸਪਤਾਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹੇਠਾਂ ਉਤਾਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾਰੀ ਹਨ।

-PTC News

Related Post