ਪਟਿਆਲਾ: ਰਜਿਸਟਰੀਆਂ ਨਾ ਹੋਣ ਤੋਂ ਪ੍ਰੇਸ਼ਾਨ ਪ੍ਰਾਪਰਟੀ ਡੀਲਰਾਂ ਨੇ ਪ੍ਰਨੀਤ ਕੌਰ ਅਤੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਕਿਹਾ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਚੋਣਾਂ ਦਾ ਕਰਾਂਗੇ ਬਾਈਕਾਟ
Jashan A
April 2nd 2019 08:05 PM
ਪਟਿਆਲਾ: ਰਜਿਸਟਰੀਆਂ ਨਾ ਹੋਣ ਤੋਂ ਪ੍ਰੇਸ਼ਾਨ ਪ੍ਰਾਪਰਟੀ ਡੀਲਰਾਂ ਨੇ ਪ੍ਰਨੀਤ ਕੌਰ ਅਤੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਕਿਹਾ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਚੋਣਾਂ ਦਾ ਕਰਾਂਗੇ ਬਾਈਕਾਟ,ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਬੰਦ ਪਈਆਂ ਰਜਿਸਟਰੀਆਂ ਤੋਂ ਤੰਗ ਪਰੇਸ਼ਾਨ ਹੋਏ ਪ੍ਰਾਪਰਟੀ ਡੀਲਰ, ਕਲੋਨਾਇਜਰ, ਪਲਾਟ ਹੋਲਡਰ ਐਸੋਸੀਏਸ਼ਨ ਵੱਲੋਂ ਅੱਜ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਤੇ ਪਹੁੰਚ ਕੀਤੀ ਗਈ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਦੇ ਨਾਲ ਮੁਲਾਕਾਤ ਕੀਤੀ ਗਈ।