ਸੁਖਬੀਰ ਬਾਦਲ ਨੇ ਮਹਿੰਦਰ ਪੱਪੂ ਨੂੰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

By  Jashan A March 7th 2019 10:30 AM -- Updated: March 7th 2019 10:32 AM

ਸੁਖਬੀਰ ਬਾਦਲ ਨੇ ਮਹਿੰਦਰ ਪੱਪੂ ਨੂੰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ,ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਮਰਨ ਢਾਬਾ ਵਿਖੇ ਪਹੁੰਚ ਕੇ ਸੀਨੀਅਰ ਆਗੂ ਮਹਿੰਦਰ ਕੁਮਾਰ ਪੱਪੂ ਦੇ ਪਾਰਟੀ ਪ੍ਰਤੀ ਮੇਹਨਤ ਨੁੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕਰ ਦਿਤਾ ਹੈ।

ਇਸ ਮੌਕੇ ਮਹਿੰਦਰ ਕੁਮਾਰ ਪੱਪੂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੁੂੰ ਤਨਦੇਹੀ ਨਾਲ ਨਿਭਾਵਗਾ।

-PTC News

Related Post