ਪਟਿਆਲਾ ਦੇ ਸ਼ਹਿਰੀ ਖੇਤਰ 'ਚ ਦਿਨ ਵੇਲੇ ਭਾਰੀ ਵਾਹਨਾਂ ਦੇ ਅੰਦਰ ਆਉਣ 'ਤੇ ਲੱਗੀ ਪਾਬੰਦੀ

By  Shanker Badra May 21st 2018 08:21 PM

ਪਟਿਆਲਾ ਦੇ ਸ਼ਹਿਰੀ ਖੇਤਰ 'ਚ ਦਿਨ ਵੇਲੇ ਭਾਰੀ ਵਾਹਨਾਂ ਦੇ ਅੰਦਰ ਆਉਣ 'ਤੇ ਲੱਗੀ ਪਾਬੰਦੀ:ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ Patiala Urban Areas day time Heavy vehicles Come In Got Restrictionਰਾਜਪੁਰਾ ਚੂੰਗੀ ਤੋਂ ਬੱਸ ਸਟੈਂਡ ਦੇ ਅੰਦਰ ਦਾ ਏਰੀਆ,ਬੱਸ ਸਟੈਂਡ ਤੋਂ ਫੁਹਾਰਾ ਚੌਂਕ (ਦੀ ਮਾਲ ਰੋਡ),ਫੁਹਾਰਾ ਚੌਂਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਅੰਦਰ ਆਉਣ 'ਤੇ ਪਾਬੰਦੀ ਲਗਾਈ ਹੈ।Patiala Urban Areas day time Heavy vehicles Come In Got Restrictionਇਹ ਹੁਕਮ 17 ਜੁਲਾਈ 2018 ਤੱਕ ਲਾਗੂ ਰਹਿਣਗੇ।

-PTCNews

Related Post