ਕੈਪਟਨ ਤੇ ਅਧਿਆਪਕਾਂ 'ਚ ਛਿੜਿਆ ਮਹਾਂਯੁੱਧ , ਮੁੱਖ ਮੰਤਰੀ ਦੇ ਜੱਦੀ ਸ਼ਹਿਰ ਵਿਖੇ ਮਰਨ ਵਰਤ 'ਤੇ ਬੈਠੀ ਮਹਿਲਾ ਅਧਿਆਪਕ ਦੀ ਵਿਗੜੀ ਹਾਲਤ
Shanker Badra
October 15th 2018 01:49 PM --
Updated:
October 15th 2018 05:53 PM
ਕੈਪਟਨ ਤੇ ਅਧਿਆਪਕਾਂ 'ਚ ਛਿੜਿਆ ਮਹਾਂਯੁੱਧ , ਮੁੱਖ ਮੰਤਰੀ ਦੇ ਜੱਦੀ ਸ਼ਹਿਰ ਵਿਖੇ ਮਰਨ ਵਰਤ 'ਤੇ ਬੈਠੀ ਮਹਿਲਾ ਅਧਿਆਪਕ ਦੀ ਵਿਗੜੀ ਹਾਲਤ:ਪਟਿਆਲਾ : ਸਾਂਝਾ ਅਧਿਆਪਕ ਮੋਰਚਾ ਵਲੋਂ ਪੱਕਾ ਕਰਨ ਤੇ ਪੁਰਾਣੀ ਤਨਖਾਹ ਦੀ ਮੰਗ ਨੂੰ ਲੈ ਕੇ ਪੂਰੇ ਸੂਬੇ 'ਚ ਅਧਿਆਪਕਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ।ਪਟਿਆਲਾ 'ਚ ਵੀ ਇਨ੍ਹਾਂ ਮੰਗਾਂ ਨੂੰ ਲੈ ਕੇ ਕਈ ਅਧਿਆਪਕ ਮਰਨ ਵਰਤ 'ਤੇ ਬੈਠੇ ਹਨ।