ਪੱਟੀ: ਗ੍ਰੰਥੀ ਦੇ ਪਰਿਵਾਰ 'ਤੇ ਤੇਜ਼ਧਾਰ ਹਥਿਆਰ ਨਾਲ ਅਣਪਛਾਤਿਆਂ ਵੱਲੋਂ ਹਮਲਾ,1 ਦੀ ਮੌਤ

By  Jashan A January 20th 2019 01:02 PM -- Updated: January 21st 2019 04:14 PM

ਪੱਟੀ: ਗ੍ਰੰਥੀ ਦੇ ਪਰਿਵਾਰ 'ਤੇ ਤੇਜ਼ਧਾਰ ਹਥਿਆਰ ਨਾਲ ਅਣਪਛਾਤਿਆਂ ਵੱਲੋਂ ਹਮਲਾ,1 ਦੀ ਮੌਤ,ਪੱਟੀ: ਪੱਟੀ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪੱਟੀ ਦੇ ਨੇੜਲੇ ਪਿੰਡ ਕੋਟ ਬੁੱਢਾ 'ਚ ਬੀਤੀ ਰਾਤ ਗੁਰਦੁਆਰੇ ਦੇ ਗ੍ਰੰਥੀ ਦੇ ਪਰਿਵਾਰ 'ਤੇ ਕੁਝ ਅਣਪਛਾਤੇ ਲੋਕਾਂ ਵਲੋਂ ਚੋਰੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

patti ਪੱਟੀ: ਗ੍ਰੰਥੀ ਦੇ ਪਰਿਵਾਰ 'ਤੇ ਤੇਜ਼ਧਾਰ ਹਥਿਆਰ ਨਾਲ ਅਣਪਛਾਤਿਆਂ ਵੱਲੋਂ ਹਮਲਾ,1 ਦੀ ਮੌਤ

ਹਮਲੇ ਦੌਰਾਨ ਗ੍ਰੰਥੀ ਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਗ੍ਰੰਥੀ ਨੂੰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

patti ਪੱਟੀ: ਗ੍ਰੰਥੀ ਦੇ ਪਰਿਵਾਰ 'ਤੇ ਤੇਜ਼ਧਾਰ ਹਥਿਆਰ ਨਾਲ ਅਣਪਛਾਤਿਆਂ ਵੱਲੋਂ ਹਮਲਾ,1 ਦੀ ਮੌਤ

ਮ੍ਰਿਤਕ ਦੀ ਪਹਿਚਾਣ ਕੁਲਵੰਤ ਕੌਰ ਵਜੋਂ ਹੋਈ ਹੈ।ਇਸ ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News

Related Post