ਪੈਟਰੋਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਡੀਜ਼ਲ ਦੇ ਭਾਅ ਸਥਿਰ, ਜਾਣੋ ਅੱਜ ਦੇ ਰੇਟ

By  Jashan A February 3rd 2019 03:49 PM

ਪੈਟਰੋਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਡੀਜ਼ਲ ਦੇ ਭਾਅ ਸਥਿਰ, ਜਾਣੋ ਅੱਜ ਦੇ ਰੇਟ,ਨਵੀਂ ਦਿੱਲੀ: ਤੇਲ ਦੀਆਂ ਕੀਮਤਾਂ 'ਚ ਅੱਜ ਕਟੌਤੀ ਦਰਜ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 'ਚ 10 ਪੈਸੇ ਦੀ ਕਮੀ ਆਈ ਉੱਧਰ ਡੀਜ਼ਲ ਦੀ ਕੀਮਤ ਅੱਜ ਸਥਿਰ ਰਹੀ। ਜਿਸ ਨਾਲ ਅੱਜ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 70.74 ਪ੍ਰਤੀ ਲੀਟਰ ਹੋ ਗਈ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 76.47 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 68.81 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। [caption id="attachment_250471" align="aligncenter" width="300"]petrol ਪੈਟਰੋਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਡੀਜ਼ਲ ਦੇ ਭਾਅ ਸਥਿਰ, ਜਾਣੋ ਅੱਜ ਦੇ ਰੇਟ[/caption] ਨਾਲ ਦੂਸਰੇ ਪਾਸੇ ਕੋਲਕਾਤਾ 'ਚ ਪੈਟਰੋਲ 72.84 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 73.43 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। [caption id="attachment_250473" align="aligncenter" width="300"]petrol ਪੈਟਰੋਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਡੀਜ਼ਲ ਦੇ ਭਾਅ ਸਥਿਰ, ਜਾਣੋ ਅੱਜ ਦੇ ਰੇਟ[/caption] ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਪੈਟਰੋਲ 75.78 ਰੁਪਏ, ਲੁਧਿਆਣਾ 'ਚ 76.29 ਰੁਪਏ, ਅੰਮ੍ਰਿਤਸਰ 'ਚ 76.40 ਰੁਪਏ, ਪਟਿਆਲਾ 'ਚ 76.19 ਰੁਪਏ ਅਤੇ ਚੰਡੀਗੜ੍ਹ 'ਚ 66.90 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਰਿਹਾ ਹੈ। -PTC News

Related Post