ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਬਣੇ ਸੋਮ ਪ੍ਰਕਾਸ਼ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

By  Shanker Badra June 3rd 2019 05:15 PM

ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਬਣੇ ਸੋਮ ਪ੍ਰਕਾਸ਼ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ:ਫਗਵਾੜਾ : ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਚੋਣ ਜਿੱਤ ਕੇ ਮੈਂਬਰ ਪਾਰਲੀਮੈਂਟ ਬਣੇ ਫਗਵਾੜਾ ਤੋਂ ਭਾਜਪਾ ਦੇ ਵਿਧਾਇਕ ਸੋਮ ਪ੍ਰਕਾਸ਼ ਨੇ ਅੱਜ ਫਗਵਾੜਾ ਹਲਕੇ ਦੀ ਵਿਧਾਇਕੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅੱਜ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਭੇਜ ਦਿੱਤਾ ਹੈ।

Phagwara BJP MLA Som Parkash Resignation from MLA post
ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਬਣੇ ਸੋਮ ਪ੍ਰਕਾਸ਼ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਸੋਮ ਪ੍ਰਕਾਸ਼ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਜਿੱਤ ਕੇ ਕੇਂਦਰੀ ਰਾਜ ਮੰਤਰੀ ਬਣੇ ਹਨ।ਉਨ੍ਹਾਂ ਨੇ ਕਾਂਗਰਸ ਦੇ ਰਾਜ ਕੁਮਾਰ ਚੱਬੇਵਾਲ ਨੂੰ 46993 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ।

Phagwara BJP MLA Som Parkash Resignation from MLA post
ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਬਣੇ ਸੋਮ ਪ੍ਰਕਾਸ਼ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਾਕਿਸਤਾਨ ਦੇ ਬਲੋਚਿਸਤਾਨ ‘ਚ ਵੈਨ ਦੀ ਟੱਕਰ ਨਾਲ ਹੋਈ ਟੱਕਰ , 13 ਲੋਕਾਂ ਦੀ ਮੌਤ

ਦੱਸ ਦੇਈਏ ਕਿ ਮੋਦੀ ਸਰਕਾਰ ਨੇ ਸੋਮ ਪ੍ਰਕਾਸ਼ ਨੂੰ ਕੇਂਦਰ ਵਿਚ ਰਾਜ ਮੰਤਰੀ ਬਣਾਇਆ ਗਿਆ ਹੈ।ਇਸ ਦੇ ਨਾਲ ਹੀ ਮੋਦੀ ਸਰਕਾਰ ਵਲੋਂ ਸੋਮ ਪ੍ਰਕਾਸ਼ ਨੂੰ ਵਣਜ ਅਤੇ ਉਦਯੋਗ ਮੰਤਰਾਲਾ ਦਿੱਤਾ ਗਿਆ ਹੈ।

-PTCNews

Related Post