ਫਗਵਾੜਾ ਤੋਂ "ਆਪ" ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

By  Jashan A September 30th 2019 12:51 PM

ਫਗਵਾੜਾ ਤੋਂ "ਆਪ" ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ,ਫਗਵਾੜਾ: ਪੰਜਾਬ ਦੇ 4 ਹਲਕਿਆਂ 'ਚ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨਫਗਵਾੜਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਨੇ ਵੀ ਐੱਸ ਦੀ ਐੱਮ ਦਫਤਰ ਪਹੁੰਚ ਕੇ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। Santosh Kumar Gogiਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਪਾਰਟੀ ਦੇ ਹੋਰ ਆਗੂ ਮੌਜੂਦ ਰਹੇ। ਤੁਹਾਨੂੰ ਦੱਸ ਦਈਏ ਕਿ ਅੱਜ ਜ਼ਿਮਨੀ ਚੋਣਾਂ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਹਲਕਿਆਂ 'ਚ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ। ਹੋਰ ਪੜ੍ਹੋ: ਪੰਜਾਬ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਘਟਾਉਣ 'ਤੇ ਫਿਲਹਾਲ ਆਇਆ ਇਹ ਫੈਸਲਾ Santosh Kumar Gogiਤੁਹਾਨੂੰ ਦੱਸ ਦਈਏ ਕਿ 4 ਹਲਕਿਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTC News

Related Post