PM ਮੋਦੀ ਨੇ ਸਰਹੱਦ 'ਤੇ ਜਵਾਨਾਂ ਨਾਲ ਮਨਾਈ ਦੀਵਾਲੀ, ਕਿਹਾ- ਤੁਸੀਂ ਹੋ ਤਾਂ, ਦੇਸ਼ ਦੇ ਤਿਉਹਾਰ ਨੇ

By  Jagroop Kaur November 14th 2020 12:25 PM

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਰਡਰ 'ਤੇ ਤਾਇਨਾਤ ਜਵਾਨਾਂ ਨਾਲ ਦੀਵਾਲੀ ਮਨਾ ਰਹੇ ਹਨ। ਪੀ.ਐੱਮ. ਨਰਿੰਦਰ ਮੋਦੀ ਰਾਜਸਥਾਨ ਦੇ ਜੈਸਲਮੇਰ ਬਾਰਡਰ 'ਤੇ ਪਹੁੰਚ ਚੁੱਕੇ ਹਨ। ਉਨ੍ਹਾਂ ਨਾਲ ਸੀ.ਡੀ.ਐੱਸ ਵਿਪਨ ਰਾਵਤ, ਆਰਮੀ ਚੀਫ਼ ਐੱਮ.ਐੱਮ. ਨਰਵਾਨੇ ਅਤੇ ਬੀ.ਐੱਸ.ਐੱਫ਼. ਦੇ ਡੀਜੀ ਰਾਕੇਸ਼ ਅਸਥਾਨਾ ਵੀ ਮੌਜਦੂ ਹਨ।

PM ਮੋਦੀ ਨੇ ਦੇਸ਼-ਵਾਸੀਆਂ ਨੂੰ ਦਿੱਤੀਆਂ ਵਧਾਈਆਂ-

ਐਮ ਮੋਦੀ ਨੇ ਕਿਹਾ, ‘ਸਾਰੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ, ਇਸ ਤਿਉਹਾਰ ‘ਤੇ ਤੁਸੀਂ ਹੋਰ ਖੁਸ਼ ਰਹੋ। ਸਾਰੇ ਲੋਕ ਤੰਦਰੁਸਤ ਤੇ ਸਿਹਤਮੰਦ ਰਹਿਣ।‘

-PTC News

Related Post