PM ਮੋਦੀ ਅੱਜ ਅੱਜ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ

By  Shanker Badra October 20th 2020 02:17 PM -- Updated: October 20th 2020 02:19 PM

PM ਮੋਦੀ ਅੱਜ ਅੱਜ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ।

.PM ਮੋਦੀ ਅੱਜ ਅੱਜ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ

.ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।

.ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ , ਅੱਜ ਸ਼ਾਮ 6 ਵਜੇ ਰਾਸ਼ਟਰ ਦੇ ਨਾਮ ਸੰਦੇਸ਼ ਦੇਵਾਂਗਾ। ਤੁਸੀਂ ਜ਼ਰੂਰ ਜੁੜੋ।

Related Post