ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਰੱਖਿਆ ਨੀਂਹ ਪੱਥਰ

By  Shanker Badra March 8th 2019 01:53 PM -- Updated: March 8th 2019 06:45 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਰੱਖਿਆ ਨੀਂਹ ਪੱਥਰ:ਲਖਨਊ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯੂਪੀ ਦੇ ਕਈ ਸ਼ਹਿਰਾਂ ਦਾ ਦੌਰਾ ਕਰ ਰਹੇ ਹਨ।

PM Narendra Modi Kashi Vishwanath Temple Corridor Foundation stone
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਰੱਖਿਆ ਨੀਂਹ ਪੱਥਰ

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚੇ ਹਨ।ਇੱਥੇ ਪ੍ਰਧਾਨ ਮੰਤਰੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦੀ ਨੀਂਹ ਪੱਥਰ ਰੱਖਿਆ ਹੈ।ਉੱਥੇ ਹੀ ਇਸ ਤੋਂ ਪਹਿਲਾਂ ਉਨ੍ਹਾਂ ਨੇ ਪੂਜਾ ਵੀ ਕੀਤੀ ਹੈ।

PM Narendra Modi Kashi Vishwanath Temple Corridor Foundation stone
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਰੱਖਿਆ ਨੀਂਹ ਪੱਥਰ

ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਵੀ ਮੌਜੂਦ ਹਨ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕਾਨਪੁਰ, ਆਗਰਾ, ਨੋਇਡਾ ਤੇ ਗਾਜਿਆਬਾਦ 'ਚ ਦਰਜਨ ਭਰ ਤੋਂ ਵੱਧ ਪ੍ਰਾਜੈਕਟਾਂ ਦਾ ਉਦਘਾਟਨ ਜਾਂ ਨੀਂਹ ਪੱਥਰ ਰੱਖਣਗੇ।

-PTCNews

Related Post