PM ਨਰਿੰਦਰ ਮੋਦੀ ਅੱਜ 51ਵੀਂ ਵਾਰ ਕਰਨਗੇ 'ਮਨ ਕੀ ਬਾਤ'

By  Jashan A December 30th 2018 08:49 AM

PM ਨਰਿੰਦਰ ਮੋਦੀ ਅੱਜ 51ਵੀਂ ਵਾਰ ਕਰਨਗੇ 'ਮਨ ਕੀ ਬਾਤ',ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਪ੍ਰੋਗਰਾਮ 'ਚ ਜਨਤਾ ਨਾਲ ਰੂ-ਬ-ਰੂ ਹੋਣਗੇ। ਪ੍ਰਧਾਨ ਮੰਤਰੀ ਮੋਦੀ 51ਵੇਂ ਵਰਜਨ 'ਚ ਜਨਤਾ ਨਾਲ ਆਪਣੇ ਮਨ ਕੀ ਬਾਤ ਕਰਨਗੇ।

pm modi PM ਨਰਿੰਦਰ ਮੋਦੀ ਅੱਜ 51ਵੀਂ ਵਾਰ ਕਰਨਗੇ 'ਮਨ ਕੀ ਬਾਤ'

ਦੱਸ ਦਈਏ ਕਿ ਪੀ.ਐੱਮ. ਮੋਦੀ ਨੇ ਆਪਣੇ ਪ੍ਰੋਗਰਾਮ 'ਮਨ ਕੀ ਬਾਤ' ਲਈ ਜਨਤਾ ਤੋਂ ਸੁਝਾਅ ਮੰਗੇ ਸਨ।

pm modi PM ਨਰਿੰਦਰ ਮੋਦੀ ਅੱਜ 51ਵੀਂ ਵਾਰ ਕਰਨਗੇ 'ਮਨ ਕੀ ਬਾਤ'

ਮੋਦੀ ਦਾ 'ਮਨ ਕੀ ਬਾਤ' ਪ੍ਰੋਗਰਾਮ ਅੱਜ ਬੇਹੱਦ ਖਾਸ ਹੋਵੇਗਾ, ਕਿਉਂਕਿ ਜਿੱਥੇ ਉਹ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰਨਗੇ ਅਤੇ ਲੋਕਾਂ ਦੇ ਭੇਜੇ ਗਏ ਸੁਝਾਆਂ ਨੂੰ ਵੀ ਪ੍ਰੋਗਰਾਮ 'ਚ ਸ਼ਾਮਿਲ ਕਰਨਗੇ।

-PTC News

Related Post