ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਪੰਜਾਬ ਪੁੱਜਣ 'ਤੇ ਸਵਾਗਤ ਕਰਦੇ ਹਾਂ : ਹਰਸਿਮਰਤ ਕੌਰ ਬਾਦਲ

By  Shanker Badra July 11th 2018 11:12 AM -- Updated: July 11th 2018 12:12 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਪੰਜਾਬ ਪੁੱਜਣ 'ਤੇ ਸਵਾਗਤ ਕਰਦੇ ਹਾਂ : ਹਰਸਿਮਰਤ ਕੌਰ ਬਾਦਲ:ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਪੰਜਾਬ ਪੁੱਜਣ 'ਤੇ ਸਵਾਗਤ ਕਰਦੇ ਹਾਂ ਜੋ ਕਿ ਭਾਰਤ ਨੂੰ ਇੱਕ ਵਿਕਸਤ ਤੇ ਖੁਸ਼ਹਾਲ ਦੇਸ਼ ਬਣਾਉਣ ਲਈ ਹਰ ਅਹਿਮ ਯਤਨ ਕਰ ਰਹੇ ਹਨ।ਐੱਮ.ਐੱਸ.ਪੀ.'ਤੇ ਇਤਿਹਾਸਕ ਫੈਸਲਾ ਇੱਕ ਹੋਰ ਮੀਲ ਪੱਥਰ ਹੈ ਜੋ #ਨਿਊ ਇੰਡੀਆ ਵੱਲ ਵੱਧਦਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਮੁੱਲ 'ਚ ਕੀਤੇ ਇਤਿਹਾਸਿਕ ਵਾਧੇ ਨੂੰ ਲੈ ਕੇ ਮਲੋਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਧੰਨਵਾਦ ਰੈਲੀ ਕੀਤੀ ਜਾ ਰਹੀ ਹੈ। -PTCNews

Related Post