ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰ ਸਕਦੇ ਨੇ ਸੰਬੋਧਨ

By  Shanker Badra August 8th 2019 12:10 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰ ਸਕਦੇ ਨੇ ਸੰਬੋਧਨ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਸਕਦੇ ਹਨ। ਜਾਣਕਾਰੀ ਅਨੁਸਾਰ ਪੀਐੱਮ ਮੋਦੀ ਬੀਤੇ ਦਿਨੀਂ ਕਸ਼ਮੀਰ ਮੁੱਦੇ 'ਤੇ ਲਏ ਗਏ ਆਪਣੀ ਸਰਕਾਰ ਦੇ ਫ਼ੈਸਲੇ ਬਾਰੇ ਦੇਸ਼ ਨੂੰ ਜਾਣਕਾਰੀ ਦੇਣਗੇ।

PM Narendra Modi today Country citizens Can do address ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰ ਸਕਦੇ ਨੇ ਸੰਬੋਧਨ

ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਨੇ ਪਿਛਲੇ ਦਿਨੀਂ ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਨੂੰ ਮਿਲਿਆ ਖ਼ਾਸ ਦਰਜਾ ਵੀ ਖ਼ਤਮ ਹੋ ਗਿਆ ਹੈ। ਇਸ ਬਿਲ ਦੇ ਪਾਸ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਿਆ ਗਿਆ। ਹੁਣ ਜੰਮੂ-ਕਸ਼ਮੀਰ ਅਤੇ ਲੱਦਾਖ਼ ਦੋ ਕੇਂਦਰ ਸ਼ਾਸਤ ਪ੍ਰਦੇਸ਼ ਬਣ ਜਾਣਗੇ।

PM Narendra Modi today Country citizens Can do address ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰ ਸਕਦੇ ਨੇ ਸੰਬੋਧਨ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਚੰਡੀਗੜ੍ਹ ਦੀ ਮਹਿਲਾ ਕਾਂਸਟੇਬਲ ਨੂੰ ਵਰਦੀ ਪਾ ਕੇ TikTok ‘ਤੇ ਸਟਾਈਲ ਮਾਰਨਾ ਪਿਆ ਮਹਿੰਗਾ

ਇਸ ਤੋਂ ਬਾਅਦ ਪਾਕਿਸਤਾਨ ਨਾਲ ਵੀ ਭਾਰਤ ਦੇ ਰਿਸ਼ਤੇ ਖ਼ਰਾਬ ਹੋ ਗਏ ਹਨ, ਕਿਉਂਕਿ ਪਾਕਿਸਤਾਨ ਨੇ ਇਸ ਫ਼ੈਸਲੇ ਨੂੰ ਸੰਯੁਕਤ ਰਾਸ਼ਟਰ ਦੇ ਨਿਯਮਾਂ ਦੀ ਉਲੰਘਣਾ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਭਾਰਤ ਨਾਲ ਸਾਰੇ ਸਬੰਧ ਤੋੜਨ ਦਾ ਫ਼ੈਸਲਾ ਵੀ ਕੀਤਾ ਹੈ।

-PTCNews

Related Post