ਅੰਦੋਲਨ 'ਚ ਇਕ ਹੋਰ ਕਿਸਾਨ ਨੇ ਨਿਗਲਿਆ ਜ਼ਹਿਰ, ਹਾਲਤ ਗੰਭੀਰ
Jagroop Kaur
January 11th 2021 10:40 PM --
Updated:
January 11th 2021 10:43 PM
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚਲ ਰਹੇ ਹਨ। ਇਹ ਕਾਨੂੰਨ ਜਿਥੇ ਲੋਕਾਂ ਦੇ ਹੱਕ ਮਾਰਨ ਵਾਲੇ ਹਨ ਉਥੇ ਹੀ ਲੋਕਾਂ ਦੀਆਂ ਜਾਨਾ ਵੀ ਜਾ ਰਹੀਆਂ ਹਨ। ਤਾਜ਼ਾ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ, ਅੰਦੋਲਨ ਦੌਰਾਨ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਵਰਗੀਆਂ ਗੰਭੀਰ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।