ਪੁਲਿਸ ਨੇ 3 ਵਿਅਕਤੀਆਂ ਨੂੰ 800 ਨਸ਼ੇ ਦੀਆਂ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ

By  Joshi June 24th 2018 08:02 AM -- Updated: June 25th 2018 12:08 PM

ਨਸ਼ਾ ਵੇਚਣ ਵਾਲੇ ਅਤੇ ਨਸ਼ਾ ਕਰਨ ਵਾਲਿਆਂ ਸੰਖਿਆ ਦਿਨ ਬਦਿਨ ਵੱਧਦੀ ਜਾ ਰਹੀ ਹੈ । ਪੰਜਗਰਾਂਈ ਦੀ ਪੁਲਿਸ ਨੇ 3 ਵਿਅਕਤੀਆਂ ਨੂੰ 800 ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੂਚਨਾ ਅਨੁਸਾਰ ਥਾਣਾ ਸਦਰ ਦੀ ਚੌਂਕੀ ਦੇ ਮੁੱਖੀ ਏ.ਐੱਸ.ਆਈ ਬਲਦੇਵ ਸਿੰਘ ਨੇ ਗਸ਼ਤ ਕਰਨ ਲਈ ਪੰਜ ਗਰਾਂਈ ਤੋਂ ਘਣੀਏ ਵੱਲ ਜਾਂਦੇ ਹੋਏ ਉਕਤ ਦੋਸ਼ੀਆਂ ਨੂੰ ਕਾਬੂ ਕੀਤਾ।

police has arrested 3 persons with 800 drug pillsਦੱਸਣਯੋਗ ਹੈ ਕਿ ਜਦੋਂ ਪੁਲਿਸ ਨੂੰ ਵੇਖ ਕੇ ਉਕਤ ਤਿੰਨ ਮੁਲਜ਼ਮ ਭੱਜਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲੈਣ ਉੋਪਰੰਤ ਤਿੰਨਾਂ ਹੀ ਕੋਲੋਂ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।

police has arrested 3 persons with 800 drug pillsਕੋਟਕਪੁਰਾ ਦੇ ਥਾਣਾ ਸਦਰ ਦੀ ਟੀਮ ਵੱਲੋਂ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੇ।ਫਿਲਹਾਲ ਤਿੰਨੇ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ।

—PTC News

Related Post