ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਸਹਾਇਕ ਥਾਣੇਦਾਰ ਦੀ ਮੌਤ   

By  Shanker Badra April 20th 2021 09:46 AM

ਬਰਨਾਲਾ : ਪੰਜਾਬ 'ਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ  

police officer killed in car-truck collision on Tapa-Dhilwan road in Barnala ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਸਹਾਇਕ ਥਾਣੇਦਾਰ ਦੀ ਮੌਤ

ਬੀਤੀ ਰਾਤ ਤਪਾ -ਢਿਲਵਾਂ ਰੋਡ 'ਤੇ ਕਾਰ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿਚ ਇਕ ਸਹਾਇਕ ਥਾਣੇਦਾਰ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀ ਪਹਿਚਾਣ ਗੁਰਦੀਪ ਸਿੰਘ ਵਜੋਂ ਹੋਈ ਹੈ।

police officer killed in car-truck collision on Tapa-Dhilwan road in Barnala ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਸਹਾਇਕ ਥਾਣੇਦਾਰ ਦੀ ਮੌਤ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ  

ਦੱਸਿਆ ਜਾਂਦਾ ਹੈ ਕੇ ਮ੍ਰਿਤਕ ਗੁਰਦੀਪ ਸਿੰਘ ਥਾਣਾ ਤਪਾ ਵਿਖੇ ਪਿਛਲੇ ਕਾਫੀ ਸਮੇਂ ਤੋਂ ਬਤੌਰ ਸਹਾਇਕ ਥਾਣੇਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।

-PTCNews

Related Post