ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

By  Shanker Badra February 25th 2021 09:15 AM -- Updated: February 25th 2021 09:19 AM

ਅੰਮ੍ਰਿਤਸਰ : ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸੀਆਂ ਰੌਣਕਾਂ ਦੇਖਣ ਨੂੰ ਮਿਲੀਆਂ ਹਨ।

Shri Guru Har Krishan Sahib Ji Parkash Purab Sangta at Golden Temple ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਮੌਕੇਸ੍ਰੀ ਹਰਿਮੰਦਰ ਸਾਹਿਬ ਵਿਖੇਸੰਗਤਾਂਹੋਈਆਂ ਨਤਮਸਤਕ

ਇਸ ਦੌਰਾਨ ਅੱਜ ਸਵੇਰੇ ਤੋਂ ਹੀਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ।

Shri Guru Har Krishan Sahib Ji Parkash Purab Sangta at Golden Temple ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਮੌਕੇਸ੍ਰੀ ਹਰਿਮੰਦਰ ਸਾਹਿਬ ਵਿਖੇਸੰਗਤਾਂਹੋਈਆਂ ਨਤਮਸਤਕ

ਅੱਜ ਸਵੇਰੇ ਤੋਂ ਹੀ ਸੰਗਤਾਂ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

-PTCNews

Related Post