ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਬਿਰਤਾਂਤ ਅਤੇ ਸਿੱਖਿਆਵਾਂ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਦਾ ਕੀਤਾ ਉਦਘਾਟਨ

By  Shanker Badra November 8th 2019 08:03 PM

ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਬਿਰਤਾਂਤ ਅਤੇ ਸਿੱਖਿਆਵਾਂ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਦਾ ਕੀਤਾ ਉਦਘਾਟਨ: ਅੰਮ੍ਰਿਤਸਰ : ਦੁਨੀਆਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਦਿਹਾੜਾ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇਡਕਰ ਇਸ ਵੇਲੇ ਅੰਮ੍ਰਿਤਸਰ ਪਹੁੰਚੇ ਹਨ।

Prakash Javadekar Light and sound show Opening In Amritsar ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਬਿਰਤਾਂਤ ਅਤੇ ਸਿੱਖਿਆਵਾਂ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਦਾ ਕੀਤਾ ਉਦਘਾਟਨ

ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਬਿਰਤਾਂਤ ਅਤੇ ਸਿਖਿਆਵਾਂ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਦਾ ਉਦਘਾਟਨਕੀਤਾ ਹੈ। ਉਨ੍ਹਾਂ ਨੇ ਸਮੁੱਚੀ ਮਾਨਵਤਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਰਸਤੇ 'ਤੇ ਚੱਲਣ ਦੀ ਅਪੀਲਕੀਤੀ ਹੈ।ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ 12 ਨਵੰਬਰ ਤੱਕ ਚਲੇਗਾ।

Prakash Javadekar Light and sound show Opening In Amritsar ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਬਿਰਤਾਂਤ ਅਤੇ ਸਿੱਖਿਆਵਾਂ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਦਾ ਕੀਤਾ ਉਦਘਾਟਨ

ਇਸ ਤੋਂ ਪਹਿਲਾਂ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੇਡਕਰ ਸੁਲਤਾਨਪੁਰ ਲੋਧੀ ਪਹੁੰਚੇ ਸਨ , ਜਿੱਥੇ ਉਨ੍ਹਾਂ ਨੇ ਗੁਰਦੁਆਰਾ ਬੇਰ ਸਾਹਿਬ ਮੱਥਾ ਟੇਕਿਆ ਹੈ।ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਹੋ ਗਈ ਹੈ। ਇਹ ਸਮਾਗਮ 13 ਨਵੰਬਰ ਤੱਕ ਜਾਰੀ ਰਹਿਣਗੇ। ਜਿਸ ਦੇ ਲਈ ਦੇਸ਼ਾਂ -ਵਿਦੇਸ਼ਾਂ ਤੋਂ 1 ਲੱਖ ਤੋਂ ਵੀ ਵੱਧ ਸ਼ਰਧਾਲੂ ਹੁਣ ਰੋਜ਼ਾਨਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ।

-PTCNews

Related Post