ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹੈ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ  

By  Shanker Badra May 12th 2021 09:15 AM

ਅੰਮ੍ਰਿਤਸਰ : ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਭਰ ਵਿੱਚਸ਼ਰਧਾ ਪੁਰਵਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

Prakash Purab of Sri Guru Angad Dev Ji is celebrated today at Sri Harmandir Sahib Amritsar ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹੈ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ

ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।

Prakash Purab of Sri Guru Angad Dev Ji is celebrated today at Sri Harmandir Sahib Amritsar ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹੈ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ

ਇਸ ਮੌਕੇ ਸੰਗਤਾਂ ਵੱਲੋਂ ਕੋਰੋਨਾ ਮਹਾਮਾਰੀ ਦੇ ਖਾਤਮੇ ਅਤੇ ਸਮੁੱਚੀ ਮਾਨਵਤਾ ਨੂੰ ਦੇਹ ਅਰੋਗਤਾ ਬਖਸ਼ਣ ਦੀ ਵਾਹਿਗੁਰੂ ਦੇ ਚਰਨਾਂ 'ਚ ਅਰਦਾਸਕੀਤੀ ਜਾ ਰਹੀ ਹੈ।

-PTCNews

Related Post