ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਰਾਸ਼ਟਰਪਤੀ ਵੱਲੋਂ 20 ਵਿਧਾਇਕ ਅਯੋਗ ਕਰਾਰ
Joshi
January 21st 2018 04:15 PM --
Updated:
January 21st 2018 04:30 PM
President Ram Nath Kovind disqualifies 20 AAP MLAs: ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦਿਆਂ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਚੋਣ ਕਮਿਸ਼ਨ ਦੀ ਸਿਫਾਰਸ਼ ਮਨਜ਼ੂਰ ਕਰਦੇ ਹੋਏ 20 ਵਿਧਾਇਕਾਂ ਨੂੰ ਅਯੋਗ ਕਰਾਰ ਦੇ ਦਿੱਤਾ ਹੈ। ਇਹਨਾਂ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ।