ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਛਠ ਉਤਸਵ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

By  Shanker Badra November 20th 2020 11:21 AM

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਛਠ ਉਤਸਵ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ:ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੂਰਜ ਉਪਾਸਨਾ ਦੇ ਮਹਾ ਉਤਸਵ ਛਠ ਪੂਜਾ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। [caption id="attachment_450816" align="aligncenter" width="700"]President Ram Nath Kovind extends his greetings on Chhath Puja festival ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਛਠ ਉਤਸਵ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ[/caption] ਇਹ ਵੀ ਪੜ੍ਹੋ : ਬਰਾਤੀਆਂ ਨਾਲ ਭਰੀ ਬਲੈਰੋ ਕਾਰ ਦੀ ਟਰੱਕ ਨਾਲ ਟੱਕਰ, 6 ਬੱਚਿਆਂ ਸਮੇਤ 14 ਲੋਕਾਂ ਦੀ ਮੌਤ ਰਾਸ਼ਟਰਪਤੀ ਨੇ ਕਿਹਾ, ''ਆਸਥਾ ਦੇ ਪਵਿੱਤਰ ਤਿਉਹਾਰ ਛਠ ਪੂਜਾ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ। ਮੇਰੀ ਅਰਦਾਸ ਹੈ ਕਿ 'ਛਠ ਮੈਯਾ' ਸਾਰੇ ਦੇਸ਼ ਵਾਸੀਆਂ ਨੂੰ ਚੰਗੀ ਸਿਹਤ ਅਤੇ ਖ਼ੁਸ਼ਹਾਲੀ ਦਾ ਆਸ਼ੀਰਵਾਦ ਦੇਵੇ। [caption id="attachment_450815" align="aligncenter" width="700"]President Ram Nath Kovind extends his greetings on Chhath Puja festival ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਛਠ ਉਤਸਵ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ[/caption] ਉਨ੍ਹਾਂ ਕਿਹਾ ਛਠ ਪੂਜਾ ਦੇ ਸ਼ੁੱਭ ਦਿਹਾੜੇ 'ਤੇ ਕੁਦਰਤ ਅਤੇ ਵਾਤਾਵਰਨ ਦੀ ਸੰਭਾਲ ਦਾ ਸੰਕਲਪ ਲਈਏ ਅਤੇ ਕੋਰੋਨਾ ਨੂੰ ਧਿਆਨ 'ਚ ਰੱਖਦਿਆਂ ਇਹ ਤਿਉਹਾਰ ਮਨਾਈਏ। -PTCNews

Related Post