ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਹੋਏ ਰਵਾਨਾ

By  Shanker Badra October 17th 2019 09:21 AM

ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਹੋਏ ਰਵਾਨਾ:ਨਵੀਂ ਦਿੱਲੀ  : ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ ਫਿਲੀਪੀਨਜ਼ ਅਤੇ ਜਾਪਾਨ ਦੇ 'ਤੇ ਰਵਾਨਾ ਹੋ ਗਏ ਹਨ। ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।

President Ram Nath Kovind to go on 7-day visit to Philippines and Japan ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਹੋਏ ਰਵਾਨਾ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਸ਼ਟਰਪਤੀ ਨਰੇਸ਼ ਨਰੂਹੀਤੋ ਦੇ ਤਾਜਪੋਸ਼ੀ ਸਮਾਗਮ ਵਿੱਚ ਹਿੱਸਾ ਲੈਣ ਲਈ ਜਾਪਾਨ ਗਏ ਹਨ।

President Ram Nath Kovind to go on 7-day visit to Philippines and Japan ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਹੋਏ ਰਵਾਨਾ

ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਰਾਸ਼ਟਰਪਤੀ ਕੋਵਿੰਦ 17 ਤੋਂ 21 ਅਕਤੂਬਰ ਤੱਕ ਫਿਲੀਪੀਨਜ਼ ਜਾਣਗੇ ਅਤੇ 21 ਤੋਂ 23 ਅਕਤੂਬਰ ਤੱਕ ਜਾਪਾਨ ਜਾਣਗੇ।

-PTCNews

Related Post