ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਾਦਰ ਖਾਨ ਤੇ ਪ੍ਰਭੁ ਦੇਵਾ ਨੂੰ 'ਪਦਮਸ਼੍ਰੀ ਪੁਰਸਕਾਰ' ਨਾਲ ਕੀਤਾ ਸਨਮਾਨਿਤ

By  Jashan A March 11th 2019 03:39 PM -- Updated: March 11th 2019 04:16 PM

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਾਦਰ ਖਾਨ ਤੇ ਪ੍ਰਭੁ ਦੇਵਾ ਨੂੰ 'ਪਦਮਸ਼੍ਰੀ ਪੁਰਸਕਾਰ' ਨਾਲ ਕੀਤਾ ਸਨਮਾਨਿਤ,ਨਵੀਂ ਦਿੱਲੀ: ਇਸ ਸਾਲ ਦੇ ਪਦਮ ਪੁਰਸਕਾਰਾਂ ਲਈ ਚੁਣੇ ਗਏ 112 ਹਸਤੀਆਂ 'ਚੋਂ 56 ਉੱਘੀਆਂ ਹਸਤੀਆਂ ਨੂੰ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਰਾਸ਼ਟਰਪਤੀ ਭਵਨ 'ਚ ਆਯੋਜਿਤ ਇਕ ਵਿਸ਼ੇਸ਼ ਪ੍ਰੋਗਰਾਮ 'ਚ ਇਹ ਸਨਮਾਨ ਪ੍ਰਦਾਨ ਕੀਤੇ ਗਏ।

ਇਸ ਤੋਂ ਇਲਾਵਾ ਨਾਥ ਕੋਵਿੰਦ ਨੇ ਅਭਿਨੇਤਾ ਮੋਹਨਲਾਲ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ।

-PTC News

Related Post