ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ ,2 ਸੂਬਿਆਂ ਦੀਆਂ ਚੋਣਾਂ ਦਾ ਹੋ ਸਕਦਾ ਐਲਾਨ

By  Shanker Badra September 21st 2019 10:27 AM

ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ ,2 ਸੂਬਿਆਂ ਦੀਆਂ ਚੋਣਾਂ ਦਾ ਹੋ ਸਕਦਾ ਐਲਾਨ:ਨਵੀਂ ਦਿੱਲੀ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 2 ਸੂਬਿਆਂ ਦੀਆਂ ਚੋਣਾਂ ਲਈ ਇਹ ਪ੍ਰੈਸ ਕਾਨਫਰੰਸ ਸੱਦੀ ਹੈ। [caption id="attachment_342011" align="aligncenter" width="300"]Press conference to be held today by Election Commission of India ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ , 2 ਸੂਬਿਆਂ ਦੀਆਂ ਚੋਣਾਂ ਦਾ ਹੋ ਸਕਦਾ ਐਲਾਨ[/caption] ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। [caption id="attachment_342012" align="aligncenter" width="300"]Press conference to be held today by Election Commission of India ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ , 2 ਸੂਬਿਆਂ ਦੀਆਂ ਚੋਣਾਂ ਦਾ ਹੋ ਸਕਦਾ ਐਲਾਨ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 2019 : ਬਜਰੰਗ ਪੁੰਨੀਆ ਅਤੇ ਰਵੀ ਕੁਮਾਰ ਨੇ ਜਿੱਤੇ ਕਾਂਸੀ ਦੇ ਤਗ਼ਮੇ ਦੱਸ ਦੇਈਏ ਕਿ ਝਾਰਖੰਡ ਵਿਧਾਨ ਸਭਾ ਚੋਣਾਂ ਦੀ ਤਾਰੀਖ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। -PTCNews

Related Post