ਭਾਰਤ ਬੰਦ: ਹਾਵੜਾ 'ਚ ਪ੍ਰਦਰਸ਼ਨਕਾਰੀਆਂ ਨੇ ਰੋਕੀ ਟਰੇਨ

By  Jashan A January 8th 2020 09:15 AM -- Updated: January 8th 2020 01:37 PM

ਭਾਰਤ ਬੰਦ: ਹਾਵੜਾ 'ਚ ਪ੍ਰਦਰਸ਼ਨਕਾਰੀਆਂ ਨੇ ਰੋਕੀ ਟਰੇਨ,ਨਵੀਂ ਦਿੱਲੀ:ਇਸ ਦੇ ਚੱਲਦਿਆਂ ਪ੍ਰਦਰਸ਼ਨਕਾਰੀਆਂ ਵੱਲੋਂ ਹਾਵੜਾ 'ਚ ਟਰੇਨ ਰੋਕੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਇਹ ਹੜਤਾਲ ਅੱਜ ਸਵੇਰੇ 6 ਵਜੇ ਤੋਂ ਸ਼ੁਰੂ ਹੋ ਗਈ ਹੈ।ਇਸ ਹੜਤਾਲ ਨਾਲ ਬੈਂਕਾਂ 'ਚ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ।

ਹੋਰ ਪੜ੍ਹੋ:ਬਰੈਂਪਟਨ ਪਲਾਜ਼ਾ 'ਚ ਦਿਨ ਦਿਹਾੜੇ ਡਾਕਾ, ਟੀਡੀ ਬੈਂਕ 'ਚ ਹੋਈ ਲੁੱਟ ਖੋਹ  

ਇਸ ਤੋਂ ਇਲਾਵਾ ਅੱਜ ਹੀ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਵੀ ਬਣੀ ਹੋਈ ਹੈ। ਕਿਸਾਨ ਜੱਥੇਬੰਦੀਆਂ ਦੇ ਐਲਾਨ ਮੁਤਾਬਕ ਅੱਜ ਕਿਸਾਨ ਸ਼ਹਿਰਾਂ 'ਚ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਨਹੀਂ ਕਰਨਗੇ।

https://twitter.com/ANI/status/1214732741838659584?s=20

ਦੇਸ਼ ਪੱਧਰੀ ਹੜਤਾਲ 'ਚ ਆਲ ਇੰਡੀਆ ਬੈਂਕ ਮੁਲਾਜ਼ਮ ਐਸੋਸੀਏਸ਼ਨ, ਆਲ ਇੰਡੀਆ ਬੈਂਕ ਆਫ਼ੀਸਰਜ਼ ਐਸੋਸੀਏਸ਼ਨ, ਬੈਂਕ ਇੰਪਲਾਈਜ਼ ਫ਼ੈਡਰੇਸ਼ਨ ਆੱਫ਼ ਇੰਡੀਆ, ਇੰਡੀਅਨ ਨੈਸ਼ਨਲ ਬੈਂਕ ਇੰਪਲਾਈਜ਼ ਫ਼ੈਡਰੇਸ਼ਨ ਭਾਰਤੀ ਰਾਸ਼ਟਰੀ ਬੈਂਕ ਅਧਿਕਾਰੀ ਕਾਂਗਰਸ ਤੇ ਬੈਂਕ ਕਰਮਚਾਰੀ ਸੈਨਾ ਮਹਾਂਸੰਘ ਜਿਹੀਆਂ ਬੈਂਕ ਯੂਨੀਅਨਾਂ ਸ਼ਾਮਲ ਹੋ ਰਹੀਆਂ ਹਨ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News

Related Post