ਪੀਆਰਟੀਸੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਵਿਅਕਤੀ ਦੀ ਹੋਈ ਮੌਤ

By  Pardeep Singh March 21st 2022 07:43 PM -- Updated: March 21st 2022 07:45 PM

ਲੁਧਿਆਣਾ: ਰਾਏਕੋਟ-ਬਠਿੰਡਾ ਹਾਈਵੇ ਉੱਤੇ ਪਿੰਡ ਨੂਰਪੁਰਾ ਦੇ ਨੇੜੇ ਇਕ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਪੀਆਰਟੀਸੀ ਬੱਸ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕੁਚਲ ਦਿੱਤਾ ਅਤੇ ਵਿਅਕਤੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਤਿੰਨ ਧੀਆਂ ਅੇਤ ਇਕ ਪੁੱਤ ਹੈ। ਮ੍ਰਿਤਕ ਦਾ ਪਰਿਵਾਰ ਸਦਮੇ ਵਿੱਚ ਹੈ। ਉੱਧਰ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਮੁਲਜ਼ਮ ਹੋਵੇਗਾ ਉਸ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਅੰਮ੍ਰਿਤਸਰ ਦੇ ਕੌਂਸਲਰਾਂ ਨੇ ਮੇਅਰ ਕਰਮਜੀਤ ਸਿੰਘ ਰਿੰਟੁ ਨੂੰ ਅਹੁਦੇ ਤੋਂ ਹਟਾਉਣ ਦਾ ਕੀਤਾ ਫੈਸਲਾ

-PTC News

Related Post