ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ
Shanker Badra
May 7th 2018 10:15 PM --
Updated:
May 7th 2018 10:18 PM
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ, 2018 'ਚ ਲਈ ਗਈ 10ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ।ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ 10ਵੀਂ ਦੇ ਸਮੁੱਚੇ ਨਤੀਜੇ ਦੇ ਨਾਲ ਹੀ 10ਵੀਂ ਦੀ ਮੈਰਿਟ ਸੂਚੀ ਵੀ 8 ਮਈ ਨੂੰ ਜਾਰੀ ਕੀਤੀ ਜਾਵੇਗੀ।