ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ

By  Jashan A March 27th 2019 02:26 PM

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ,ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸਕੂਲਾਂ ਦੇ ਸਮੇਂ 'ਚ ਤਬਦੀਲੀ ਕਰ ਦਿੱਤੀ ਗਈ ਹੈ। ਜਿਸ ਦੌਰਾਨ ਹੁਣ ਸੂਬੇ ਦੇ ਸਰਾਏ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ 1 ਅਪ੍ਰੈਲ 2019 ਤੋਂ ਹੇਠ ਲਿਖੇ ਸਮੇਂ ਅਨੁਸਾਰ ਲੱਗਣਗੇ।

pseb ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ

ਹੋਰ ਪੜ੍ਹੋ:ਸਾਵਧਾਨ !ਰਾਤ ਨੂੰ ਸੌਂਣ ਤੋਂ ਪਹਿਲਾਂ ਕਦੇ ਵੀ ਇਹ ਚੀਜਾਂ ਨਾ ਖਾਓ

pseb ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ

ਸਮੂਹ ਪ੍ਰਾਇਮਰੀ ਸਕੂਲ: ਸਵੇਰੇ 8 ਵਜੇ ਤੋਂ 2:00 ਵਜੇ ਤੱਕ

ਸਮੂਹ ਮਿਡਲ/ਹਾਈ /ਸੀਨੀਅਰ ਸੈਕੰਡਰੀ ਸਕੂਲ : ਸਿਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ।

-PTC News

Related Post