ਅਗਲੇ ਹੁਕਮਾਂ ਤੱਕ ਦਸਵੀਂ ਓਪਨ ਬੋਰਡ ਦੇ ਇਮਤਿਹਾਨ ਕੀਤੇ ਮੁਲਵਤੀ

By  Jagroop Kaur May 18th 2021 07:28 PM

ਕੋਰੋਨਾ ਮਹਾਮਾਰੀ ਦੌਰਾਨ ਜਿਥੇ ਪਹਿਲਾਂ ਹੀ ਸਰਕਾਰ ਸਖਤ ਹੈ ਅਤੇ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਪ੍ਰੀਖਿਆਵਾਂ ਮੁਲਤਵੀ ਕਰ ਦਿਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦਸਵੀਂ ਅਤੇ ਬਾਰ੍ਹਵੀਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

Also Read | Second Wave of Coronavirus in India: PM Narendra Modi a ‘super-spreader’ of COVID-19, says IMA Vice President

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਜਾਣਕਾਰੀ ਅਨੁਸਾਾਰ 20 ਅਪ੍ਰੈਲ 2021 ਤੋਂ 24 ਮਈ 2021 ਤੱਕ ਕਰਵਾਈ ਜਾਣ ਵਾਲੀ ਸੀ । ਪਰ ਕੋਵਿਡ ਦੇ ਹਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਨੂੰ ਮੁਲਤਵੀ ਕੀਤਾ ਗਿਆ ਹੈ।Read More :ਕੋਰੋਨਾ ਮਹਾਮਾਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

Related Post