ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ

By  Jashan A January 16th 2019 08:37 AM -- Updated: January 16th 2019 02:59 PM

ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ,ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। [caption id="attachment_241018" align="aligncenter" width="300"]pseb ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ[/caption] ਜਿਸ ਦੌਰਾਨ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3:00 ਹੋਏਗਾ। ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3:20 ਵਜੇ ਤੱਕ ਹੋਏਗਾ। School timing changedਦੱਸ ਦੇਈਏ ਕਿ ਸੰਘਣੀ ਧੁੰਦ ਤੇ ਪੈ ਰਹੀ ਹੱਡਚੀਰਵੀਂ ਠੰਡ ਨੂੰ ਮੱਦੇਨਜ਼ਰ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ, ਜੋ ਕਿ 15 ਜਨਵਰੀ ਤੱਕ ਲਾਗੂ ਸੀ। [caption id="attachment_241017" align="aligncenter" width="300"]pseb ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ[/caption] ਦਰਅਸਲ ਸ਼ਾਮ ਨੂੰ ਧੁੰਦ ਕਾਰਨ ਜਲਦ ਹਨ੍ਹੇਰਾ ਹੋਣ ਕਾਰਨ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਕਾਰਨ ਸਿੱਖਿਆ ਵਿਭਾਗ ਨੇ ਇਹ ਵੱਡਾ ਫ਼ੈਸਲਾ ਲਿਆ ਸੀ। -PTC News

Related Post