ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਸ਼ੱਕੀ ਹਾਲਤ 'ਚ ਮੌਤ

By  Jashan A January 27th 2019 12:28 PM

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਸ਼ੱਕੀ ਹਾਲਤ 'ਚ ਮੌਤ,ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਰਘਬੀਰ ਦਿਆਲ ਬਾਂਸਲ ਮੁਕਤਸਰ ਨਾਲ ਸੰਬੰਧਿਤ ਸਨ।

pu chd ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਸ਼ੱਕੀ ਹਾਲਤ 'ਚ ਮੌਤ

ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।ਆਰ.ਡੀ ਬਾਂਸਲ ਮੁਕਤਸਰ ਸਰਕਾਰੀ ਕਾਲਜ ਵਿਖੇ ਅਸਿਸਟੈਂਟ ਪ੍ਰੋਫੈਸਰ ਸਨ।

ਮਿਲੀ ਜਾਣਕਾਰੀ ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਮ੍ਰਿਤਕ ਦੇਹ ਪੰਜਾਬ ਯੂਨੀਵਰਸਿਟੀ ਦੇ ਗੈੱਸਟ ਹਾਊਸ 'ਚੋਂ ਮਿਲੀ ਹੈ।

pu chd ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਦੀ ਸ਼ੱਕੀ ਹਾਲਤ 'ਚ ਮੌਤ

ਇਸ ਘਟਨਾ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਫਿਲਹਾਲ ਮੌਕੇ 'ਤੇ ਪਹੁੰਚ ਕੇ ਪੁਲਿਸ ਮਾਮਲੇ ਦੀਜਾਂਚ ਵਿਚ ਜੁਟ ਗਈ ਹੈ। ਸੂਤਰਾਂ ਅਨੁਸਾਰ ਪੁਲਿਸ ਕੁਝ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।

-PTC News

Related Post