ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ

By  Jashan A December 13th 2018 09:18 AM

ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 15 ਦਸੰਬਰ ਤੱਕ ਚੱਲਣਾ ਹੈ। ਇਸ ਇਜਲਾਸ ਦੌਰਾਨ ਰਾਜ ਦੇ ਭਖਦੇ ਮੁੱਦਿਆਂ 'ਤੇ ਚਰਚਾ ਤੋਂ ਇਲਾਵਾ ਕਈ ਬਿੱਲ ਪਾਸ ਕੀਤੇ ਜਾਣੇ ਹਨ।

punjab aasembly ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ

3 ਦਿਨ ਦੇ ਇਸ ਸੈਸ਼ਨ ਦੌਰਾਨ ਚਾਰ ਬੈਠਕਾਂ ਹੋਣਗੀਆਂ।

ਹੋਰ ਪੜ੍ਹੋ:ਅੱਜ ਤੋਂ ਪਟਾਕਿਆਂ ਦੀ ਵਿਕਰੀ ਹੋਵੇਗੀ ਸ਼ੁਰੂ

punjab assembly ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ

ਦੱਸ ਦੇਈਏ ਕਿ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸਰਧਾਂਜਲੀ ਦਿੱਤੀ ਜਾਵੇਗੀ ਅਤੇ ਦੂਸਰੇ ਦਿਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ।

-PTC News

Related Post