ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਦਾ ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ

By  Shanker Badra April 6th 2018 01:41 PM -- Updated: May 1st 2018 05:58 PM

ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਦਾ ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ:ਰਾਜ ਸਭਾ ਮੈਂਬਰ ਸ਼ਵੇਤ ਮਲਿਕ ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਆਪਣੇ ਸ਼ਹਿਰ ਅੰਮ੍ਰਿਤਸਰ ਪੁੱਜੇ।ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਦਾ ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤਇਸ ਮੌਕੇ ਉਨ੍ਹਾਂ ਦਾ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਰਪੂਰ ਸਵਾਗਤ ਕੀਤਾ ਗਿਆ ਹੈ।ਬੀਤੇ ਦਿਨੀਂ ਭਾਜਪਾ ਵੱਲੋਂ ਰਾਜ ਸਭਾ ਸੰਸਦ ਮੈਂਬਰ ਸ਼ਵੇਤ ਮਲਿਕ ਨੂੰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ।ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਦਾ ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਐਲਾਨ ਕੀਤਾ ਸੀ ਕਿ ਸਵੇਤ ਮਲਿਕ ਹੁਣ ਭਾਜਪਾ ਦੇ ਪੰਜਾਬ ਦੇ ਪ੍ਰਧਾਨ ਹੋਣਗੇ।ਸ਼ਵੇਤ ਮਲਿਕ ਅੰਮ੍ਰਿਤਸਰ ਦੇ ਮੇਅਰ ਵੀ ਰਹੇ ਹਨ।ਹੁਣ ਵਿਜੈ ਸਾਂਪਲਾ ਦੀ ਥਾਂ 'ਤੇ ਭਾਜਪਾ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਸ਼ਵੇਤ ਮਲਿਕ ਅਗਵਾਈ ਕਰਨਗੇ।ਦੱਸਿਆ ਜਾਂਦਾ ਹੈ ਕਿ ਸ਼ਵੇਤ ਮਲਿਕ ਰਾਜ ਸਭਾ ਦੇ ਮੈਂਬਰ ਵੀ ਹਨ।ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਦਾ ਭਾਜਪਾ ਵਰਕਰਾਂ ਨੇ ਕੀਤਾ ਭਰਵਾਂ ਸਵਾਗਤਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਅਟੁੱਟ ਸਿਆਸੀ ਰਿਸ਼ਤਾ ਹੈ। 2019 ਦੀਆਂ ਲੋਕ ਸਭਾ ਚੋਣਾਂ ਅਕਾਲੀ ਭਾਜਪਾ ਵੱਲੋਂ ਸਾਂਝੇ ਤੌਰ 'ਤੇ ਲੜੀਆਂ ਜਾਣਗੀਆਂ ਤੇ ਪੰਜਾਬ ਵਿਚੋਂ ਕਾਂਗਰਸ ਦਾ ਸਫ਼ਾਇਆ ਕੀਤਾ ਜਾਵੇਗਾ। -PTCNews

Related Post